Opium Benefits: ਅਫੀਮ ਨੂੰ ਆਮ ਤੌਰ 'ਤੇ ਨਸ਼ੇ ਵਜੋਂ ਹੀ ਜਾਣਿਆ ਜਾਂਦਾ ਹੈ। ਬੇਸ਼ੱਕ ਇਹ ਵੀ ਸੱਚ ਹੈ ਕਿ ਅਫੀਮ ਨੂੰ ਦਵਾਈਆਂ ਵਿੱਚ ਵਰਤਿਆ ਜਾਂਦਾ ਹੈ ਪਰ ਇਸ ਨੂੰ ਹਮੇਸ਼ਾਂ ਸ਼ੱਕ ਦੀ ਨਿਗ੍ਹਾ ਨਾਲ ਹੀ ਵੇਖਿਆ ਜਾਂਦਾ ਹੈ।