ਸੈਫ ਅਲੀ ਖਾਨ ਅਤੇ ਅੰਮ੍ਰਿਤਾ ਸਿੰਘ ਦੀ ਬੇਟੀ ਸਾਰਾ ਅਲੀ ਖਾਨ ਹਮੇਸ਼ਾ ਹੀ ਸੁਰਖੀਆਂ 'ਚ ਰਹਿੰਦੀ ਹੈ। ਪਰ ਇਸ ਵਾਰ ਉਹ ਕੁਝ ਜ਼ਿਆਦਾ ਹੀ ਸੁਰਖੀਆਂ 'ਚ ਹੈ।