ਮਾਂ ਨੂੰ ਰੱਬ ਤੋਂ ਵੀ ਤੋਂ ਉੱਚਾ ਦਰਜਾ ਦਿੱਤਾ ਗਿਆ ਹੈ ਅਤੇ ਮਾਂ ਤੇ ਔਲਾਦ ਦੇ ਰਿਸ਼ਤੇ ਨੂੰ ਸਭ ਤੋਂ ਵੱਡਾ ਰਿਸ਼ਤਾ ਮੰਨਿਆ ਗਿਆ ਹੈ।