ਮੌਨੀ ਰਾਏ ਇਨ੍ਹੀਂ ਆਪਣੀ ਹਰ ਪੋਸਟ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ
ABP Sanjha

ਮੌਨੀ ਰਾਏ ਇਨ੍ਹੀਂ ਆਪਣੀ ਹਰ ਪੋਸਟ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ

ਮੌਨੀ ਨੇ ਲੇਟੈਸਟ ਬੀਚ ਲੁੱਕ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਵਿਚਕਾਰ ਸ਼ੇਅਰ ਕੀਤੀਆਂ ਹਨ
ABP Sanjha

ਮੌਨੀ ਨੇ ਲੇਟੈਸਟ ਬੀਚ ਲੁੱਕ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਵਿਚਕਾਰ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਸ ਦਾ ਲੁੱਕ ਦੇਖ ਕੇ ਲੋਕਾਂ ਦੇ ਦਿਲ ਦਹਿਲ ਗਏ ਹਨ
ABP Sanjha

ABP Sanjha

ਇਨ੍ਹਾਂ ਤਸਵੀਰਾਂ 'ਚ ਉਸ ਦਾ ਲੁੱਕ ਦੇਖ ਕੇ ਲੋਕਾਂ ਦੇ ਦਿਲ ਦਹਿਲ ਗਏ ਹਨ

ਮੌਨੀ ਨੇ ਹਾਲ ਹੀ 'ਚ ਲੇਟੈਸਟ ਛੁੱਟੀਆਂ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ
ABP Sanjha

ABP Sanjha

ਮੌਨੀ ਨੇ ਹਾਲ ਹੀ 'ਚ ਲੇਟੈਸਟ ਛੁੱਟੀਆਂ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ

ABP Sanjha

ਇਨ੍ਹਾਂ ਤਸਵੀਰਾਂ 'ਚ ਮੌਨੀ ਬੀਚ 'ਤੇ ਕਿਲਰ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਮੌਨੀ ਦੇ ਇਸ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਖੂਬਸੂਰਤੀ ਦੇ ਕਾਇਲ ਹੋ ਗਏ ਹਨ

ABP Sanjha

ABP Sanjha

ਮੌਨੀ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਪ੍ਰਸ਼ੰਸਕਾਂ 'ਚ ਤੇਜ਼ੀ ਨਾਲ ਵਾਇਰਲ ਹੋ ਜਾਂਦੀ ਹੈ

ABP Sanjha

ABP Sanjha

ਅਭਿਨੇਤਰੀ ਬੀਚ 'ਤੇ ਗਲੈਮਰਸ ਅੰਦਾਜ਼ 'ਚ ਪੋਜ਼ ਦਿੰਦੇ ਹੋਏ ਫੋਟੋਆਂ ਕਲਿੱਕ ਕਰਵਾ ਰਹੀ ਹੈ

ABP Sanjha

ਮੌਨੀ ਰਾਏ ਇੱਕ ਸੋਸ਼ਲ ਮੀਡੀਆ ਪ੍ਰੇਮੀ ਹੈ ਤੇ ਉਹ ਇੰਸਟਾਗ੍ਰਾਮ 'ਤੇ ਕਾਫੀ ਐਕਟਿਵ ਰਹਿੰਦੀ ਹੈ

ਅਦਾਕਾਰਾ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਨਿੱਜੀ ਤੇ ਪੇਸ਼ੇਵਰ ਜ਼ਿੰਦਗੀ ਦੇ ਅਪਡੇਟਸ ਸ਼ੇਅਰ ਕਰਦੀ ਹੈ