ਬਾਲੀਵੁੱਡ ਅਦਾਕਾਰਾ ਮੌਨੀ ਰਾਏ ਅਕਸਰ ਆਪਣੇ ਹੌਟ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੰਦੀ ਹੈ ਇੱਕ ਵਾਰ ਫਿਰ ਮੌਨੀ ਰਾਏ ਨੇ ਆਪਣੇ ਕਿਲਰ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ ਇਨ੍ਹਾਂ ਤਸਵੀਰਾਂ 'ਚ ਮੌਨੀ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਇੱਕ ਤੋਂ ਵਧ ਕੇ ਇੱਕ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਫੋਟੋਆਂ ਵਿੱਚ ਮੌਨੀ ਰਾਏ ਨੇ ਖੁੱਲੇ ਵਾਲਾਂ ਦੇ ਨਾਲ ਸਮੋਕੀ ਮੇਕਅਪ ਦੀ ਚੋਣ ਕੀਤੀ ਇਨ੍ਹਾਂ ਤਸਵੀਰਾਂ ਨੂੰ ਮੌਨੀ ਨੇ ਕੈਪਸ਼ਨ ਦਿੱਤਾ- ਕਿਉਂ ਰੁਕੀਏ... ਆਪਣੇ ਦਿਲ ਦੀ ਤਮੰਨਾ 'ਤੇ ਡਾਂਸ ਕਰੋ ਮੌਨੀ ਦੇ ਫਾਲੋਅਰਜ਼ ਉਸ ਦੀਆਂ ਤਸਵੀਰਾਂ 'ਤੇ ਲਾਈਕ ਅਤੇ ਟਿੱਪਣੀ ਕਰਦੇ ਨਜ਼ਰ ਆ ਰਹੇ ਹਨ ਮੌਨੀ ਹਾਲ ਹੀ 'ਚ ਰਣਬੀਰ ਤੇ ਆਲੀਆ ਨਾਲ ਫਿਲਮ 'ਬ੍ਰਹਮਾਸਤਰ' 'ਚ ਨਜ਼ਰ ਆਈ ਸੀ ਤੁਹਾਨੂੰ ਦੱਸ ਦੇਈਏ ਕਿ ਮੌਨੀ ਰਾਏ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਦੀ ਦੁਨੀਆ ਤੋਂ ਕੀਤੀ ਸੀ ਇਸ ਤੋਂ ਇਲਾਵਾ ਉਸਨੇ ਕਈ ਰਿਐਲਿਟੀ ਸ਼ੋਅ, ਮਿਊਜ਼ਿਕ ਵੀਡੀਓ ਤੇ ਬਾਲੀਵੁੱਡ ਫਿਲਮਾਂ 'ਚ ਵੀ ਕੰਮ ਕੀਤਾ ਹੈ