ਮੌਨੀ ਰਾਏ ਭਾਰਤੀ ਫ਼ਿਲਮ ਇੰਡਸਟਰੀ ਅਤੇ ਟੀਵੀ ਦੀ ਮਸ਼ਹੂਰ ਅਦਾਕਾਰਾ 'ਚੋਂ ਇੱਕ ਹੈ।

ਮੌਨੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸ਼ੋਅ 'ਕਿਉੰਕੀ ਸਾਸ ਵੀ ਕਭੀ ਬਹੂ ਥੀ' ਨਾਲ ਕੀਤੀ ਸੀ।

ਮੌਨੀ ਏਕਤਾ ਸ਼ੋਅ 'ਨਾਗਿਨ' ਨਾਲ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਲੱਗੀ ਸੀ।

ਮੌਨੀ ਟੀਵੀ ਦੇ ਨਾਲ-ਨਾਲ ਬਾਲੀਵੁੱਡ ਵਿੱਚ ਵੀ ਕਮਾਲ ਕਰ ਰਹੀ ਹੈ

ਮੌਨੀ ਰਾਏ ਫਿਲਮ 'ਗੋਲਡ' ਨਾਲ ਬਾਲੀਵੁੱਡ 'ਚ ਡੈਬਿਊ ਕਰ ਚੁੱਕੀ ਹੈ ।

ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਦੀ ਕੁੱਲ ਜਾਇਦਾਦ 8 ਕਰੋੜ ਰੁਪਏ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਉਹ ਇੱਕ ਸ਼ੋਅ ਲਈ 30-40 ਲੱਖ ਰੁਪਏ ਫੀਸ ਲੈਂਦੀ ਹੈ।

ਅਦਾਕਾਰਾ ਮੌਨੀ ਰਾਏ ਦਾ ਇਹ ਲੁੱਕ ਕਾਫੀ ਗਲੈਮਰਸ ਹੈ

ਮੌਨੀ ਨੇ 27 ਜਨਵਰੀ 2022 ਨੂੰ ਆਪਣੇ ਬੁਆਏਫ੍ਰੈਂਡ ਸੂਰਜ ਨਾਂਬਿਆਰ ਨਾਲ ਵਿਆਹ ਕਰਵਾਇਆ ਸੀ।

ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।