ਮੌਨੀ ਰਾਏ ਨੇ ਹਾਲ ਹੀ 'ਚ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਹ ਸ਼ਿਮਰੀ ਡਰੈੱਸ ਪਹਿਨੀ ਨਜ਼ਰ ਆ ਰਹੀ ਹੈ ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਉਹ ਅਕਸਰ ਆਪਣੀਆਂ ਲੇਟੈਸਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ ਇਸ ਗੋਲਡਨ ਰੰਗ ਦੇ ਹਾਈ ਸਲਿਟ ਗਾਊਨ 'ਚ ਅਦਾਕਾਰਾ ਕਾਫੀ ਹੌਟ ਲੱਗ ਰਹੀ ਹੈ ਉਸ ਨੇ ਸਿਰ 'ਤੇ ਸਕਾਰਫ ਕੈਰੀ ਕੀਤਾ ਹੈ, ਜਿਸ 'ਚ ਉਸ ਦਾ ਲੁੱਕ ਕਾਫੀ ਖੂਬਸੂਰਤ ਲੱਗ ਰਿਹਾ ਹੈ ਮੌਨੀ ਨੇ ਆਪਣੇ ਇਸ ਲੁੱਕ ਨੂੰ ਸਟਲ ਬੇਸ, ਨਿਊਡ ਲਿਪਸ ਤੇ ਸਮੋਕੀ ਆਈ ਮੇਕਅੱਪ ਨਾਲ ਪੂਰਾ ਕੀਤਾ ਹੈ ਅਭਿਨੇਤਰੀ ਮੌਨੀ ਰਾਏ ਨੇ ਇਸ ਡਰੈੱਸ ਦੇ ਨਾਲ ਗੋਲਡਨ ਹਾਈ ਹੀਲਜ਼ ਪਾਈ ਹੋਈ ਹੈ ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਇਸ ਪਹਿਰਾਵੇ ਵਿੱਚ ਅਭਿਨੇਤਰੀ 'ਟੈਂਪਟੇਸ਼ਨ ਆਈਲੈਂਡ ਇੰਡੀਆ' ਵਿੱਚ ਨਜ਼ਰ ਆਈ ਸੀ