ਮੌਨੀ ਆਪਣੇ ਲੇਟੈਸਟ ਫੋਟੋਸ਼ੂਟ ਨੂੰ ਲੈ ਕੇ ਪ੍ਰਸ਼ੰਸਕਾਂ ਦੇ ਵਿਚਕਾਰ ਛਾਈ ਹੋਈ ਹੈ
ਮੌਨੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ
ਜੋ ਕਾਫੀ ਵਾਇਰਲ ਹੋ ਰਹੀਆਂ ਹਨ
ਮੌਨੀ ਦਾ ਜ਼ਬਰਦਸਤ ਗਲੈਮਰ ਨਾਲ ਭਰਪੂਰ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ
ਇਸ ਲੁੱਕ 'ਚ ਮੌਨੀ ਦੀ ਜਿੰਨੀ ਤਾਰੀਫ ਕੀਤੀ ਜਾਵੇ ਘੱਟ ਹੈ