ਟੀਵੀ ਤੋਂ ਫਿਲਮਾਂ ਤੱਕ ਦਾ ਸਫਰ ਤੈਅ ਕਰਨ ਵਾਲੀ ਮੌਨੀ ਰਾਏ

ਮੌਨੀ ਆਪਣੀਆਂ ਖਾਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਮੌਨੀ ਨੇ ਫੋਟੋਸ਼ੂਟ ਦੀਆਂ ਕੁਝ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਜਿਨ੍ਹਾਂ ਨੂੰ ਫ਼ੈਨਜ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਮੌਨੀ ਰਾਏ ਨੀਲੇ ਰੰਗ ਦੀ ਖੂਬਸੂਰਤ ਡਰੈੱਸ 'ਚ ਨਜ਼ਰ ਆ ਰਹੀ ਹੈ।

ਤਸਵੀਰਾਂ 'ਚ ਉਸ ਦੇ ਗਲੈਮਰਸ ਅੰਦਾਜ਼ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਤਸਵੀਰਾਂ 'ਚ ਉਸ ਦੇ ਗਲੈਮਰਸ ਅੰਦਾਜ਼ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।w

\

ਮੌਨੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਇੰਡਸਟਰੀ ਨਾਲ ਕੀਤੀ ਸੀ। w

37 ਸਾਲਾ ਮੌਨੀ ਦਾ ਜਨਮ ਪੱਛਮੀ ਬੰਗਾਲ ਦੇ ਕੂਚ ਬਿਹਾਰ ਵਿੱਚ ਹੋਇਆ ਸੀ।
w

ਦੱਸ ਦੇਈਏ ਕਿ ਮੌਨੀ ਨੇ ਆਪਣੇ ਬੁਆਏਫ੍ਰੈਂਡ ਸੂਰਜ ਨਾਂਬਿਆਰ ਨਾਲ ਵਿਆਹ ਕੀਤਾ ਸੀ।w