ਅਦਾਕਾਰਾ ਮੌਨੀ ਰਾਏ ਆਪਣੀ ਬੋਲਡਨੈੱਸ ਨਾਲ ਲੋਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ ਮੌਨੀ ਅਕਸਰ ਸਿਜ਼ਲਿੰਗ ਫੋਟੋਸ਼ੂਟ ਸ਼ੇਅਰ ਕਰਕੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ ਹਾਲ ਹੀ 'ਚ ਮੌਨੀ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ ਅਦਾਕਾਰਾ ਮੌਨੀ ਦੀਆਂ ਤਸਵੀਰਾਂ ਉਸ ਦੇ ਪ੍ਰਸ਼ੰਸਕਾਂ ਨੂੰ ਮੋਹ ਲੈਂਦੀਆਂ ਹਨ ਹਾਲ ਹੀ 'ਚ ਮੌਨੀ ਨੇ ਬਲੈਕ ਕਲਰ ਦੀ ਡਰੈੱਸ 'ਚ ਫੋਟੋਸ਼ੂਟ ਕਰਵਾਇਆ ਹੈ ਇਨ੍ਹਾਂ ਤਸਵੀਰਾਂ ਤੋਂ ਉਸ ਦੀ ਬੋਲਡਨੈੱਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਤਾਜ਼ਾ ਤਸਵੀਰਾਂ 'ਚ ਅਦਾਕਾਰਾ ਦਾ ਨਵਾਂ ਹੇਅਰ ਸਟਾਈਲ ਨਜ਼ਰ ਆ ਰਿਹਾ ਹੈ ਹਲਕੇ ਸੁਨਹਿਰੀ ਰੰਗ ਦੀਆਂ ਹਾਈਲਾਈਟਸ ਉਸ 'ਤੇ ਬਹੁਤ ਵਧੀਆ ਲਗ ਰਹੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਹ ਆਪਣੇ ਵਾਲਾਂ ਨੂੰ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ