ਬਾਲੀਵੁੱਡ ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹੈ ਆਪਣੀ ਸ਼ਾਨਦਾਰ ਫੈਸ਼ਨ ਸੈਂਸ ਕਾਰਨ ਉਹ ਅਕਸਰ ਸੁਰਖੀਆਂ 'ਚ ਬਣੀ ਰਹਿੰਦੀ ਹੈ ਮੌਨੀ ਰਾਏ ਦੀ ਵੈਸਟਰਨ ਹੋਵੇ ਜਾਂ ਟ੍ਰੇਡਿਸ਼ਨਲ ਹਰ ਲੁੱਕ ਪ੍ਰਸ਼ੰਸਕਾਂ ਨੂੰ ਪਸੰਦ ਆਉਂਦੀ ਹੈ ਮੌਨੀ ਰਾਏ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ ਮੌਨੀ ਰਾਏ ਸਫੇਦ ਰੰਗ ਦੀ ਹੈਵੀ ਸੀਕਵੈਂਸ ਵਾਲੀ ਸਾੜ੍ਹੀ ਪਹਿਨ ਕੇ ਬੇਹੱਦ ਖੂਬਸੂਰਤ ਲੱਗ ਰਹੀ ਹੈ ਇਸ ਲੁੱਕ ਨੂੰ ਪੂਰਾ ਕਰਨ ਲਈ ਅਦਾਕਾਰਾ ਨੇ ਆਪਣੇ ਵਾਲਾਂ ਨੂੰ ਸਾਫਟ ਕਰਲ ਟੱਚ ਦਿੱਤਾ ਹੈ ਅਭਿਨੇਤਰੀ ਨੇ ਸਾੜੀ ਦੇ ਨਾਲ ਮੈਚਿੰਗ ਰੰਗ ਦਾ ਇੱਕ ਸਲੀਵਲੇਸ ਬਲਾਊਜ਼ ਪਹਿਨਿਆ ਹੈ ਮੌਨੀ ਰਾਏ ਕੈਮਰੇ ਦੇ ਸਾਹਮਣੇ ਕਈ ਕਿਲਰ ਪੋਜ਼ ਦੇ ਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ ਟੀਵੀ ਦੀ ਨਾਗਿਨ ਇਨ੍ਹਾਂ ਤਸਵੀਰਾਂ 'ਚ ਬੇਹੱਦ ਖੂਬਸੂਰਤ ਅਤੇ ਸਟਾਈਲਿਸ਼ ਲੱਗ ਰਹੀ ਹੈ ਉਹ ਆਪਣੇ ਕਿਲਰ ਸਟਾਈਲ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਰਹੀ ਹੈ