ਮੌਨੀ ਰਾਏ ਮਨਮੋਹਕ ਅੰਦਾਜ਼ ਤੇ ਗਲੈਮਰਸ ਲੁੱਕ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਤੇ ਰਾਜ ਕਰਦੀ ਰਹਿੰਦੀ ਹੈ ਉਹ ਆਪਣੇ ਫੈਸ਼ਨ ਸੈਂਸ ਕਾਰਨ ਲੋਕਾਂ ਵਿੱਚ ਲਾਈਮਲਾਈਟ ਵਿੱਚ ਬਣੀ ਰਹਿੰਦੀ ਹੈ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਮੌਨੀ ਦਾ ਬੋਲਡ ਤੇ ਖੂਬਸੂਰਤ ਲੁੱਕ ਚਰਚਾ 'ਚ ਆ ਜਾਂਦਾ ਹੈ ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਸਿੰਪਲ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ ਇਨ੍ਹਾਂ ਤਸਵੀਰਾਂ 'ਚ ਉਸ ਦਾ ਕਿਲਰ ਅੰਦਾਜ਼ ਦੇਖ ਕੇ ਲੋਕ ਉਸ ਦੀ ਖੂਬਸੂਰਤੀ ਦੇ ਦੀਵਾਨੇ ਹੋ ਗਏ ਹਨ ਅਦਾਕਾਰਾ ਮੌਨੀ ਰਾਏ ਬਾਲੀਵੁੱਡ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਂ ਹੈ ਉਨ੍ਹਾਂ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਲੋਕਾਂ 'ਚ ਆਪਣੀ ਖਾਸ ਪਛਾਣ ਬਣਾਈ ਹੈ ਅਦਾਕਾਰਾ ਨੇ ਤਾਜ਼ਾ ਤਸਵੀਰਾਂ 'ਚ ਆਪਣੇ ਸਧਾਰਨ ਅੰਦਾਜ਼ ਨਾਲ ਲਾਈਮਲਾਈਟ ਲੁੱਟ ਲਈ ਹੈ ਮੌਨੀ ਰਾਏ ਨੇ ਆਪਣੇ ਤਾਜ਼ਾ ਫੋਟੋਸ਼ੂਟ ਦੌਰਾਨ ਇੱਕ ਸਧਾਰਨ ਕਾਲੇ ਰੰਗ ਦੀ ਸਾੜੀ ਪਾਈ ਹੋਈ ਹੈ ਅਦਾਕਾਰਾ ਨੇ ਨੋ ਮੇਕਅੱਪ ਲੁੱਕ, ਖੁੱਲ੍ਹੇ ਵਾਲ ਤੇ ਕਿਲਰ ਅੰਦਾਜ 'ਚ ਕੈਮਰੇ ਵੱਲ ਦੇਖ ਕੇ ਕਿਲਰ ਪੋਜ਼ ਦਿੱਤੇ ਹਨ