ਮੌਨੀ ਰਾਏ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ

ਅਦਾਕਾਰਾ ਦਾ ਬੋਲਡ ਅੰਦਾਜ਼ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਦਾ ਹੈ

ਬਾਲੀਵੁੱਡ ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਅਦਾਕਾਰਾ ਆਪਣੇ ਕੰਮ ਦੇ ਨਾਲ-ਨਾਲ ਬੋਲਡ ਅੰਦਾਜ਼ ਲਈ ਜਾਣੀ ਜਾਂਦੀ ਹੈ

ਮੌਨੀ ਰਾਏ ਨੇ ਆਪਣਾ ਨਵਾਂ ਫੋਟੋਸ਼ੂਟ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ

ਇਹ ਫੋਟੋਸ਼ੂਟ ਪੂਰੀ ਤਰ੍ਹਾਂ ਬਲੈਕ ਐਂਡ ਵਾਈਟ ਥੀਮ 'ਤੇ ਆਧਾਰਿਤ ਹੈ

ਇਨ੍ਹਾਂ ਤਸਵੀਰਾਂ 'ਚ ਮੌਨੀ ਬਲੈਕ ਡਰੈੱਸ 'ਚ ਨਜ਼ਰ ਆ ਰਹੀ ਹੈ

ਤਸਵੀਰਾਂ 'ਚ ਅਭਿਨੇਤਰੀ ਆਪਣੇ ਕਲੀਵੇਜ ਨੂੰ ਜ਼ਬਰਦਸਤ ਫਲਾਂਟ ਕਰਦੀ ਨਜ਼ਰ ਆ ਰਹੀ ਹੈ

ਫੈਨਜ਼ ਉਸ ਦੇ ਲੁੱਕ ਤੇ ਸਟਾਈਲ ਨੂੰ ਕਾਫੀ ਪਸੰਦ ਕਰ ਰਹੇ ਹਨ

ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ- ਸਰਦੀਆਂ ਵਿੱਚ ਵੀ ਗਰਮੀ ਦਾ ਅਹਿਸਾਸ