ਮੌਨੀ ਰਾਏ ਹਮੇਸ਼ਾ ਹੀ ਆਪਣੇ ਬੋਲਡ ਤੇ ਗਲੈਮਰਸ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਹਾਵੀ ਰਹੀ ਹੈ

ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਤਾਜ਼ਾ ਤਸਵੀਰਾਂ ਨਾਲ ਇੱਕ ਵਾਰ ਫਿਰ ਤਬਾਹੀ ਮਚਾ ਦਿੱਤੀ ਹੈ

ਮੌਨੀ ਰਾਏ ਆਪਣੇ ਅੰਦਾਜ਼ ਨਾਲ ਲੋਕਾਂ ਨੂੰ ਆਪਣੇ ਵੱਲ ਖਿੱਚਦੀ ਰਹਿੰਦੀ ਹੈ

ਮੌਨੀ ਨੇ ਐਥਨਿਕ ਲੁੱਕ 'ਚ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ

ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਕਾਫੀ ਖੂਬਸੂਰਤ ਲੱਗ ਰਹੀ ਹੈ

ਮੌਨੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ

ਮੌਨੀ ਰਾਏ ਨੇ ਇੱਕ ਵਾਰ ਫਿਰ ਤੋਂ ਆਪਣਾ ਮਨਮੋਹਕ ਅੰਦਾਜ਼ ਦਿਖਾਇਆ ਹੈ

ਮੌਨੀ ਰਾਏ ਦੀਆਂ ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨਾ ਹੋ ਰਹੇ ਹਨ

ਇਸ ਵਾਰ ਉਸ ਨੇ ਆਪਣੇ ਐਥਨਿਕ ਲੁੱਕ ਨਾਲ ਲੋਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ

ਇਸ ਰੈੱਡ ਅਤੇ ਪੀਚ ਰੰਗ ਦੇ ਲਹਿੰਗਾ ਵਿੱਚ ਮੌਨੀ ਦਾ ਰੰਗ ਨਿਖਰ ਕੇ ਸਾਹਮਣੇ ਆ ਰਿਹਾ ਹੈ