ਮੌਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ 'ਚ ਮੌਨੀ ਬਲੈਕ ਆਊਟਫਿਟ 'ਚ ਨਜ਼ਰ ਆ ਰਹੀ ਹੈ ਮੌਨੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਇੰਸਟਾਗ੍ਰਾਮ 'ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਮੌਨੀ ਦੇ ਪ੍ਰਸ਼ੰਸਕ ਤਸਵੀਰਾਂ 'ਤੇ ਕਮੈਂਟ ਕਰਕੇ ਉਸ ਦੀ ਖੂਬਸੂਰਤੀ ਦੀ ਤਾਰੀਫ ਕਰ ਰਹੇ ਹਨ 19 ਘੰਟੇ ਪਹਿਲਾਂ ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ 'ਤੇ 3 ਲੱਖ ਤੋਂ ਵੱਧ ਲਾਈਕਸ ਵੀ ਆ ਚੁੱਕੇ ਹਨ ਮੌਨੀ ਹਰ ਰੋਜ਼ ਆਪਣੇ ਇੰਸਟਾਗ੍ਰਾਮ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ਹਾਲ ਹੀ 'ਚ ਉਸ ਦੀਆਂ ਕੁਝ ਹੋਰ ਤਸਵੀਰਾਂ ਵਾਇਰਲ ਹੋਈਆਂ ਸੀ ਜਿਸ 'ਚ ਉਹ ਬਲੈਕ ਕਟਆਊਟ ਡਰੈੱਸ 'ਚ ਨਜ਼ਰ ਆ ਰਹੀ ਹੈ ਮੌਨੀ ਇਨ੍ਹੀਂ ਦਿਨੀਂ ਆਪਣੀ ਮੋਸਟ ਅਵੇਟਿਡ ਫਿਲਮ 'ਬ੍ਰਹਮਾਸਤਰ' ਨੂੰ ਲੈ ਕੇ ਰੁੱਝੀ ਹੋਈ ਹੈ ਇਸ ਫਿਲਮ 'ਚ ਉਹ ਅਹਿਮ ਭੂਮਿਕਾ 'ਚ ਨਜ਼ਰ ਆਉਣ ਵਾਲੀ ਹੈ