ਮੌਨੀ ਰਾਏ ਹਮੇਸ਼ਾ ਹੀ ਲਾਈਮਲਾਈਟ ਬਟੋਰਦੀ ਰਹਿੰਦੀ ਹੈ



ਮੌਨੀ ਰਾਏ ਨੇ ਲੇਟੈਸਟ ਸ਼ਾਰਟ ਡਰੈੱਸ 'ਚ ਤਸਵੀਰਾਂ ਕੀਤੀਆਂ ਸ਼ੇਅਰ



ਜਿਸ 'ਚ ਉਹ ਕਾਫੀ ਹੌਟ ਨਜ਼ਰ ਆ ਰਹੀ ਹੈ



ਮੌਨੀ ਰਾਏ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ



ਪ੍ਰਸ਼ੰਸਕ ਉਸ ਦੀ ਹਰ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕਦੇ



ਇਨ੍ਹਾਂ ਤਸਵੀਰਾਂ 'ਚ ਉਸ ਦੇ ਸਟਾਈਲਿਸ਼ ਅਵਤਾਰ ਨੂੰ ਦੇਖ ਫੈਨਜ਼ ਦੀਵਾਨੇ ਹੋ ਗਏ



ਅਭਿਨੇਤਰੀ ਕੈਮਰੇ ਦੇ ਸਾਹਮਣੇ ਕਿਲਰ ਪੋਜ਼ ਦਿੰਦੀ ਹੋਈ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ



ਅਦਾਕਾਰਾ ਨੇ ਖੁੱਲ੍ਹੇ ਵਾਲਾਂ ਅਤੇ ਹਲਕੇ ਮੇਕਅਪ ਨਾਲ ਆਪਣੇ ਲੁੱਕ ਨੂੰ ਕੰਪਲੀਟ ਕੀਤਾ



ਮੌਨੀ ਰਾਏ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ



ਮੌਨੀ ਰਾਏ ਦੀਆਂ ਇਹ ਤਸਵੀਰਾਂ ਉਸ ਦੇ ਨਵੇਂ ਲਾਂਚ ਹੋਏ ਰੈਸਟੋਰੈਂਟ ਦੀਆਂ ਹਨ