ਮੌਨੀ ਜਲਦ ਹੀ ਫਿਲਮ 'ਬ੍ਰਹਮਾਸਤਰ' 'ਚ ਨਜ਼ਰ ਆਵੇਗੀ। ਫਿਲਮ 'ਚ ਮੌਨੀ ਰਾਏ ਨੈਗੇਟਿਵ ਰੋਲ 'ਚ ਨਜ਼ਰ ਆਵੇਗੀ। ਫਿਲਮ ਦੇ ਟ੍ਰੇਲਰ 'ਚ ਲੁੱਕ ਦੇਖ ਹਰ ਕੋਈ ਰਹਿ ਗਿਆ ਹੈਰਾਨ। ਮੌਨੀ ਰਾਏ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਹਰ ਰੋਜ਼ ਉਹ ਗਲੈਮਰਸ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਮੌਨੀ ਨੇ ਤਸਵੀਰਾਂ ਨਾਲ ਵਧਾਇਆ ਸੋਸ਼ਲ ਮੀਡੀਆ ਦਾ ਤਾਪਮਾਨ । ਮੌਨੀ ਦਾ ਬੇਹੱਦ ਸਟਨਿੰਗ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਮੌਨ ਨੇ ਛੋਟੇ ਪਰਦੇ ਦੇ ਕਈ ਮਸ਼ਹੂਰ ਸ਼ੋਅਜ਼ 'ਚ ਕੰਮ ਕੀਤਾ ਹੈ। ਮੌਨੀ ਨੇ ਫਿਲਮਾਂ 'ਚ ਵੀ ਹੱਥ ਅਜ਼ਮਾਇਆ ਹੈ। ਵਿਆਹ ਤੋਂ ਬਾਅਦ ਮੌਨੀ ਪਤੀ ਨਾਲ ਨਜ਼ਰ ਆ ਰਹੀ ਹੈ।