ਬਾਲੀਵੁੱਡ ਅਭਿਨੇਤਰੀ ਮੌਨੀ ਰਾਏ ਨੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ, ਜੋ ਉਨ੍ਹਾਂ ਦੇ ਫਿਲਮਫੇਅਰ ਐਵਾਰਡ ਲੁੱਕ ਦੀਆਂ ਹਨ।