ਮੌਨੀ ਰਾਏ ਦਾ ਨਾਂ ਬੀ-ਟਾਊਨ ਦੀਆਂ ਹੌਟ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ

ਲੋਕਾਂ ਲਈ ਉਸ ਦੇ ਕਾਤਲ ਲੁੱਕ ਤੋਂ ਨਜ਼ਰਾਂ ਹਟਾਣੀਆਂ ਮੁਸ਼ਕਲ ਹੋ ਜਾਂਦੀਆਂ ਹਨ

ਹਾਲ ਹੀ 'ਚ ਮੌਨੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਉਸ ਦੇ ਸੈਕਸੀ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ

ਮੌਨੀ ਰਾਏ ਨੇ ਆਪਣੇ ਲੇਟੈਸਟ ਲੁੱਕ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ

ਮੌਨੀ ਕਮਰ 'ਤੇ ਹੱਥ ਰੱਖ ਕੇ ਬੇਹੱਦ ਸੈਕਸੀ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਮੌਨੀ ਰਾਏ ਨੇ ਇਨ੍ਹਾਂ ਤਸਵੀਰਾਂ 'ਚ ਐਨੀਮਲ ਪ੍ਰਿੰਟ ਆਊਟਫਿਟ ਪਾਇਆ ਹੋਇਆ ਹੈ

ਇਨ੍ਹਾਂ ਤਸਵੀਰਾਂ 'ਚ ਮੌਨੀ ਕੈਮਰੇ ਦੇ ਸਾਹਮਣੇ ਕਿਲਰ ਲੁੱਕ ਦਿੰਦੀ ਨਜ਼ਰ ਆ ਰਹੀ ਹੈ

ਅਭਿਨੇਤਰੀ ਮੌਨੀ ਰਾਏ ਨੇ ਆਪਣੇ ਇਸ ਆਊਟਲੁੱਕ ਨੂੰ ਖੁੱਲ੍ਹੇ ਵਾਲਾਂ ਤੇ ਘੱਟੋ-ਘੱਟ ਮੇਕਅੱਪ ਨਾਲ ਪੂਰਾ ਕੀਤਾ

ਇਨ੍ਹਾਂ ਫੋਟੋਆਂ ਨੂੰ 1 ਲੱਖ ਤੋਂ ਜ਼ਿਆਦਾ ਯੂਜ਼ਰਸ ਵਲੋਂ ਲਾਈਕਸ ਵੀ ਮਿਲ ਚੁੱਕੇ ਹਨ