ਮੌਨੀ ਹਮੇਸ਼ਾ ਹੀ ਆਪਣੇ ਬੋਲਡ ਤੇ ਗਲੈਮਰਸ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਹਾਵੀ ਰਹੀ ਹੈ ਅਦਾਕਾਰਾ ਨੇ ਤਾਜ਼ਾ ਤਸਵੀਰਾਂ ਨਾਲ ਇੱਕ ਵਾਰ ਫਿਰ ਬੋਲਡਨੈੱਸ ਦੀਆਂ ਹੱਦਾਂ ਪਾਰ ਕਰ ਦਿੱਤੀਆਂ ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਬੇਹੱਦ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਮੌਨੀ ਨੇ ਕੌਫੀ ਕਲਰ ਦੀ ਸਿਜ਼ਲਿੰਗ ਬਾਡੀਕੋਨ ਡਰੈੱਸ ਪਾਈ ਹੋਈ ਹੈ ਅਭਿਨੇਤਰੀ ਨੇ ਖੁੱਲ੍ਹੇ ਵਾਲ ਤੇ ਚਮਕਦਾਰ ਮੇਕਅਪ ਕਰਕੇ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਆਪਣੇ ਪਰਫੈਕਟ ਫਿਗਰ ਦਾ ਜਲਵਾ ਬਿਖੇਰਦੀ ਨਜ਼ਰ ਆ ਰਹੀ ਹੈ ਮੌਨੀ ਰਾਏ ਨੇ ਇਨ੍ਹਾਂ ਤਸਵੀਰਾਂ 'ਚ ਬੇਹੱਦ ਸੈਕਸੀ ਪੋਜ਼ ਦਿੱਤੇ ਹਨ ਅਦਾਕਾਰਾ ਆਪਣੀ ਹਰ ਪੋਸਟ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ ਮੌਨੀ ਨੇ ਇੱਕ ਵਾਰ ਫਿਰ ਆਪਣੀ ਹੌਟਨੈੱਸ ਨਾਲ ਯੂਜ਼ਰਸ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ ਦੱਸ ਦੇਈਏ ਕਿ ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ