Pavitra Rishta Actress Died: ਟੀਵੀ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਦਾਕਾਰਾ ਪ੍ਰਿਆ ਮਰਾਠੇ ਦਾ 38 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਪ੍ਰਿਆ ਦੀ ਅਚਾਨਕ ਮੌਤ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।