ਬਾਲੀਵੁੱਡ ਅਦਾਕਾਰਾ ਮ੍ਰਿਣਾਲ ਠਾਕੁਰ ਇਨ੍ਹੀਂ ਦਿਨੀਂ ਫਿਲਮ 'ਪੂਜਾ ਮੇਰੀ ਜਾਨ' ਨੂੰ ਲੈ ਕੇ ਸੁਰਖੀਆਂ 'ਚ ਹੈ।

ਇਸ ਦੌਰਾਨ ਅਦਾਕਾਰਾ ਨੇ ਸਾੜੀ ਲੁੱਕ 'ਚ ਆਪਣੀ ਖੂਬਸੂਰਤ ਫੋਟੋ ਸ਼ੇਅਰ ਕੀਤੀ ਹੈ।

Mrunal Thakur ਆਪਣੀ ਸ਼ਾਨਦਾਰ ਅਦਾਕਾਰੀ ਅਤੇ ਸਟਾਈਲਿਸ਼ ਅੰਦਾਜ਼ ਲਈ ਹਮੇਸ਼ਾ ਹੀ ਸੁਰਖੀਆਂ 'ਚ ਰਹਿੰਦੀ ਹੈ।

ਅਭਿਨੇਤਰੀ ਦਾ ਨਾਂ ਉਨ੍ਹਾਂ ਅਭਿਨੇਤਰੀਆਂ ਦੀ ਸੂਚੀ ਵਿੱਚ ਸ਼ਾਮਲ ਹੈ, ਜਿਨ੍ਹਾਂ ਨੇ ਬਹੁਤ ਘੱਟ ਸਮੇਂ 'ਚ ਇੰਡਸਟਰੀ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ।

ਮ੍ਰਿਣਾਲ ਠਾਕੁਰ ਨੇ 'ਕੁਮਕੁਮ ਭਾਗਿਆ' ਵਿੱਚ ਬੁਲਬੁਲ ਦੀ ਭੂਮਿਕਾ 'ਚ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਸੀ।

ਮ੍ਰਿਣਾਲ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦਾ ਰਵਾਇਤੀ ਲੁੱਕ ਦੇਖਣ ਨੂੰ ਮਿਲ ਰਿਹੈ।

ਇਨ੍ਹਾਂ ਤਸਵੀਰਾਂ 'ਚ ਬਾਲਾ ਡੀਪ ਨੇਕ ਬਲਾਊਜ਼ ਦੇ ਨਾਲ ਗ੍ਰੀਨ ਕਲਰ ਦੀ ਸਾੜ੍ਹੀ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ।