ਅਦਾਕਾਰਾ ਮ੍ਰਿਣਾਲ ਠਾਕੁਰ ਅੱਜ ਕਿਸੇ ਪਛਾਣ 'ਤੇ ਨਿਰਭਰ ਨਹੀਂ ਹੈ ਹਾਲ ਹੀ 'ਚ ਅਭਿਨੇਤਰੀ ਨੇ ਫਾਰਮਲ ਆਊਟਫਿਟ 'ਚ ਗਲੈਮਰ ਦਾ ਤੜਕਾ ਲਾਇਆ ਹੈ ਮ੍ਰਿਣਾਲ ਹੌਟਨੈੱਸ ਤੇ ਬੋਲਡਨੈੱਸ ਨਾਲ ਸੋਸ਼ਲ ਮੀਡੀਆ ਦਾ ਤਾਪਮਾਨ ਵਧਾਉਣ 'ਚ ਲੱਗੀ ਰਹਿੰਦੀ ਹੈ ਹਾਲ ਹੀ 'ਚ ਅਦਾਕਾਰਾ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਮ੍ਰਿਣਾਲ ਠਾਕੁਰ ਨੇ ਫਾਰਮਲ ਆਊਟਫਿਟ ਪਾਇਆ ਹੋਇਆ ਹੈ ਅਦਾਕਾਰਾ ਮ੍ਰਿਣਾਲ ਠਾਕੁਰ ਦਾ ਬੌਸੀ ਲੁੱਕ ਸਾਰਿਆਂ ਨੂੰ ਹੈਰਾਨ ਕਰ ਰਿਹਾ ਹੈ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਉਨ੍ਹਾਂ ਤੋਂ ਹਟਣ ਦਾ ਨਾਂ ਨਹੀਂ ਲੈ ਰਹੀਆਂ ਹਨ ਮ੍ਰਿਣਾਲ ਨੇ ਵਾਲਾਂ ਦਾ ਹਾਈ ਬਨ ਬਣਾ ਕੇ ਤੇ ਨਿਊਡ ਮੇਕਅੱਪ ਕਰਕੇ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ ਪ੍ਰਸ਼ੰਸਕ ਅਦਾਕਾਰਾ ਮ੍ਰਿਣਾਲ ਠਾਕੁਰ ਦੇ ਹਰ ਲੁੱਕ 'ਤੇ ਲਾਈਕ ਅਤੇ ਕਮੈਂਟ ਕਰਦੇ ਨਹੀਂ ਥੱਕਦੇ ਇਨ੍ਹਾਂ ਤਸਵੀਰਾਂ 'ਚ ਮ੍ਰਿਣਾਲ ਦੇ ਸਟਾਈਲਿਸ਼ ਪੋਜ਼ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ