MS Dhoni's New Look: MS ਧੋਨੀ ਦੇ ਨਵੇਂ ਲੁੱਕ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਧੋਨੀ ਦੇ ਇਸ ਲੁੱਕ 'ਤੇ ਫੈਨਜ਼ ਕਾਫੀ ਪਿਆਰ ਦੇ ਰਹੇ ਹਨ।