ਟੀਮ ਇੰਡੀਆ ਦੇ ਸਾਬਕਾ ਕਪਤਾਨ ਐਮਐਸ ਧੋਨੀ ਨੇ ਇੱਕ ਪ੍ਰੋਗਰਾਮ ਵਿੱਚ ਆਪਣੀ ਵਿਆਹੁਤਾ ਜ਼ਿੰਦਗੀ ਦੇ ਕੁਝ ਅਨੁਭਵ ਸਾਂਝੇ ਕੀਤੇ ਹਨ।