ਸ੍ਰੀ ਮੁਕਤਸਰ ਸਾਹਿਬ ਦੀ ਰਹਿਣ ਵਾਲੀ ਨਾਮਿਆ ਮਿੱਡਾ ਨੇ ਇਸ ਮੁਕਾਬਲੇ ਵਿੱਚ ਮਿਸ ਬਿਊਟੀਫੁੱਲ ਸਮਾਈਲ ਇੰਡੀਆ ਦਾ ਖਿਤਾਬ ਵੀ ਹਾਸਲ ਕੀਤਾ ਹੈ।
ABP Sanjha

ਸ੍ਰੀ ਮੁਕਤਸਰ ਸਾਹਿਬ ਦੀ ਰਹਿਣ ਵਾਲੀ ਨਾਮਿਆ ਮਿੱਡਾ ਨੇ ਇਸ ਮੁਕਾਬਲੇ ਵਿੱਚ ਮਿਸ ਬਿਊਟੀਫੁੱਲ ਸਮਾਈਲ ਇੰਡੀਆ ਦਾ ਖਿਤਾਬ ਵੀ ਹਾਸਲ ਕੀਤਾ ਹੈ।

ਸ੍ਰੀ ਮੁਕਤਸਰ ਸਾਹਿਬ ਦੀ ਰਹਿਣ ਵਾਲੀ ਨਾਮਿਆ ਮਿੱਡਾ ਨੇ ਮਿਸ ਬਿਊਟੀਫੁੱਲ ਸਮਾਈਲ ਇੰਡੀਆ ਦਾ ਖਿਤਾਬ ਜਿੱਤ ਕੇ ਨਿੱਕੀ ਉਮਰ ਵਿੱਚ ਵੱਡਾ ਮੁਕਾਮ ਹਾਸਿਲ ਕਰ ਲਿਆ ਹੈ।
ABP Sanjha

ਸ੍ਰੀ ਮੁਕਤਸਰ ਸਾਹਿਬ ਦੀ ਰਹਿਣ ਵਾਲੀ ਨਾਮਿਆ ਮਿੱਡਾ ਨੇ ਮਿਸ ਬਿਊਟੀਫੁੱਲ ਸਮਾਈਲ ਇੰਡੀਆ ਦਾ ਖਿਤਾਬ ਜਿੱਤ ਕੇ ਨਿੱਕੀ ਉਮਰ ਵਿੱਚ ਵੱਡਾ ਮੁਕਾਮ ਹਾਸਿਲ ਕਰ ਲਿਆ ਹੈ।

ਨਾਮਿਆ ਮਿੱਡਾ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ABP Sanjha

ਨਾਮਿਆ ਮਿੱਡਾ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਨਾਮਿਆ ਮਿੱਡਾ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਸੰਜੀਵ ਕੁਮਾਰ ਮਿੱਡਾ ਅਤੇ ਸੰਗੀਤਾ ਮਿੱਡਾ ਦੀ ਧੀ ਹੈ ਅਤੇ 12ਵੀਂ ਜਮਾਤ ਦੀ ਵਿਦਿਆਰਥਣ ਹੈ।
ABP Sanjha

ਨਾਮਿਆ ਮਿੱਡਾ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਸੰਜੀਵ ਕੁਮਾਰ ਮਿੱਡਾ ਅਤੇ ਸੰਗੀਤਾ ਮਿੱਡਾ ਦੀ ਧੀ ਹੈ ਅਤੇ 12ਵੀਂ ਜਮਾਤ ਦੀ ਵਿਦਿਆਰਥਣ ਹੈ।

ABP Sanjha

ਨਾਮਿਆ ਨੇ ਨੋਇਡਾ ਦੇ ਫਿਲਮ ਸਿਟੀ ਵਿੱਚ ਹੋਏ ਮਿਸ ਇੰਡੀਆ ਸੁਪਰ ਮਾਡਲ ਮੁਕਾਬਲੇ 2023 ਵਿੱਚ ਭਾਗ ਲਿਆ ਸੀ।

ABP Sanjha

ਨਾਮਿਆ ਮਿੱਡਾ ਨੇ ਨੋਇਡਾ ਫਿਲਮ ਸਿਟੀ ਵਿਖੇ ਹੋਏ ਮਿਸ ਇੰਡੀਆ ਸੁਪਰ ਮਾਡਲ ਮੁਕਾਬਲੇ 2023 ਵਿੱਚ ਭਾਗ ਲੈ ਕੇ ਸ੍ਰੀ ਮੁਕਤਸਰ ਸਾਹਿਬ ਦਾ ਨਾਂ ਰੌਸ਼ਨ ਕੀਤਾ ਹੈ।

ABP Sanjha

ਇਸ ਮੁਕਾਬਲੇ 'ਚ ਨਾਮਿਆ ਨੂੰ ਮਿਸ ਬਿਊਟੀਫੁੱਲ ਸਮਾਈਲ ਇੰਡੀਆ ਦਾ ਖਿਤਾਬ ਵੀ ਮਿਲਿਆ ਹੈ।

ABP Sanjha

ਅਦਾਕਾਰਾ ਨੇਹਾ ਧੂਪੀਆ, ਪ੍ਰਿੰਸ ਨਰੂਲਾ ਤੇ ਮਸ਼ਹੂਰ ਮੇਕਅੱਪ ਆਰਟਿਸਟ ਭੂਮਿਕਾ ਬਹਿਲ ਇਸ ਮੁਕਾਬਲੇ ਵਿੱਚ ਜੱਜ ਸਨ।

ABP Sanjha

ਇਸ ਵਿੱਚ ਡੇਰਾ ਭਾਈ ਮਸਤਾਨ ਸਿੰਘ ਦੀ ਪਲੱਸ-ਟੂ ਦੀ ਵਿਦਿਆਰਥਣ ਨਾਮਿਆ ਮਿੱਡਾ ਨੂੰ ਮਿਸ ਬਿਊਟੀਫੁੱਲ ਸਮਾਈਲ ਇੰਡੀਆ ਚੁਣਿਆ ਗਿਆ।

ABP Sanjha

ਨਾਮਿਆ ਇਸ ਤੋਂ ਪਹਿਲਾਂ ਮਿਸਟਰ ਅਤੇ ਮਿਸ ਆਲ ਇੰਡੀਆ ਮੁਕਾਬਲੇ ਵਿੱਚ ਸੈਕੰਡ ਰਨਰ-ਅੱਪ ਰਹੀ ਸੀ। ਨਾਮਿਆ ਨੇ ਦੱਸਿਆ ਕਿ ਉਹ ਅਭਿਨੇਤਰੀ ਬਣਨਾ ਚਾਹੁੰਦੀ ਹੈ ਅਤੇ ਆਪਣੇ ਸ਼ਹਿਰ ਦਾ ਨਾਂ ਰੌਸ਼ਨ ਕਰਨਾ ਚਾਹੁੰਦੀ ਹੈ।