Naseeruddin Shah On Gadar 2: ਨਸੀਰੂਦੀਨ ਸ਼ਾਹ ਦੇਸ਼ ਦੇ ਬਿਹਤਰੀਨ ਅਦਾਕਾਰਾਂ ਵਿੱਚੋਂ ਇੱਕ ਹਨ। ਉਨ੍ਹਾਂ ਤਮਾਮ ਫਿਲਮਾਂ ਵਿੱਚ ਆਪਣੀ ਦਮਦਾਰ ਅਦਾਕਾਰੀ ਦਾ ਲੋਹਾ ਮਨਵਾਇਆ ਹੈ।