ਜਦੋਂ ਗਰਦਨ ਦੀ ਹੱਡੀਆਂ 'ਚ ਘਿਸਾਵਟ ਹੁੰਦੀ ਹੈ ਤਾਂ ਸਰਵਾਈਕਲ ਦਰਦ ਹੁੰਦਾ ਹੈ ਜਿਸ ਨੂੰ ਗਰਦਨ ਦੇ ਅਰਥਰਾਈਟਿਸ ਵੀ ਕਿਹਾ ਜਾਂਦਾ ਹੈ।



ਸਰਵਾਈਕਲ ਦਾ ਦਰਦ ਸਹਿਣ ਕਰਨਾ ਬਹੁਤ ਮੁਸ਼ਕਿਲ ਹੁੰਦਾ ਹੈ,ਪਰ ਕੁਝ ਘਰੇਲੂ ਨੁਸਖਿਆਂ ਨਾਲ ਵੀ ਇਸ ਸਮੱਸਿਆ ਤੋਂ ਰਾਹਤ ਪਾਈ ਜਾ ਸਕਦੀ ਹੈ।



ਜਾਣਦੇ ਹਾਂ ਉਨ੍ਹਾਂ ਘਰੇਲੂ ਨੁਸਖਿਆਂ ਬਾਰੇ



ਗਰਦਨ ਦੀ ਕਸਰਤ ਕਰੋ



ਗਰਦਨ ਦੀ ਮਾਲਿਸ਼ ਕਰੋ



ਗਰਮ ਪਾਣੀ ਨਾਲ ਸੇਕ ਦਿਓ



ਸਰੋਂ ਦੇ ਤੇਲ ਵਿਚ ਲੌਂਗ ਦਾ ਤੇਲ ਮਿਲਾ ਕੇ ਗਰਦਨ ਦੀ ਚੰਗੀ ਤਰ੍ਹਾਂ ਨਾਲ ਮਾਲਿਸ਼ ਕਰੋ।



ਗਰਦਨ ਵਿਚ ਜ਼ਿਆਦਾ ਦਰਦ ਹੋਣ 'ਤੇ ਇਕ ਕੱਪ ਚਾਹ ਵਿਚ ਅਦਰਕ ਦੀ ਪੇਸਟ ਮਿਲਾ ਕੇ ਪੀਓ। ਇਸ ਨਾਲ ਦਰਦ ਦੂਰ ਹੋ ਜਾਵੇਗਾ।