'ਪਦਮ ਸ਼੍ਰੀ' ਕਿਸੇ ਵੀ ਖੇਤਰ ਵਿੱਚ ਵਿਲੱਖਣ ਸੇਵਾ ਲਈ ਦਿੱਤਾ ਜਾਂਦਾ ਹੈ। ਟੋਕੀਓ ਓਲੰਪਿਕ 'ਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਦਾ ਸਨਮਾਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰ ਸੋਮਵਾਰ ਨੂੰ ਰਾਸ਼ਟਰਪਤੀ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਰਾਸ਼ਟਰਪਤੀ ਭਵਨ 'ਚ ਆਯੋਜਿਤ ਪ੍ਰੋਗਰਾਮ 'ਚ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਨੀਰਜ ਚੋਪੜਾ ਓਲੰਪਿਕ 'ਚ ਵਿਅਕਤੀਗਤ ਸੋਨ ਤਮਗਾ ਜਿੱਤਣ ਵਾਲੇ ਦੂਜੇ ਭਾਰਤੀ ਬਣ ਗਏ ਹਨ ਟੋਕੀਓ ਓਲੰਪਿਕ 'ਚ ਨੀਰਜ ਚੋਪੜਾ ਨੇ 87.58 ਮੀਟਰ ਦੂਰ ਜੈਵਲਿਨ ਸੁੱਟ ਕੇ ਇਤਿਹਾਸ ਰਚ ਦਿੱਤਾ ਸੀ ਉਸ ਨੇ ਸੋਨ ਤਮਗਾ ਆਪਣੇ ਨਾਮ ਕੀਤਾ ਸੀ ਨਵੰਬਰ 'ਚ ਉਹਨਾਂ ਨੂੰ ਮੇਜਰ ਧਿਆਨ ਚੰਦ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਟੋਕੀਓ ਓਲੰਪਿਕ 'ਚ ਨੀਰਜ ਚੋਪੜਾ ਨੇ ਇਤਿਹਾਸ ਰਚਿਆ ਸੀ ਪੁਰਸਕਾਰ ਭਾਰਤ ਦੇ ਰਾਸ਼ਟਰਪਤੀ ਵੱਲੋਂ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰਸਮੀ ਸਮਾਰੋਹਾਂ ਵਿੱਚ ਦਿੱਤੇ ਜਾਂਦੇ ਹਨ