ਨੀਰਜ ਚੋਪੜਾ ਨੇ ਪਾਵੋ ਨੂਰਮੀ ਖੇਡਾਂ ਵਿੱਚ 89.03 ਮੀਟਰ ਸੁੱਟ ਕੇ ਨਵਾਂ ਰਾਸ਼ਟਰੀ ਰਿਕਾਰਡ ਕਾਇਮ ਕੀਤਾ
ਨੀਰਜ ਪਾਵੋ ਨੂਰਮੀ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਿੱਚ ਕਾਮਯਾਬ ਰਿਹਾ
ਭਾਰਤ ਲਈ ਓਲੰਪਿਕ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੇ ਨਵਾਂ ਰਾਸ਼ਟਰੀ ਰਿਕਾਰਡ ਬਣਾਇਆ
ਨੀਰਜ ਨੇ ਫਿਨਲੈਂਡ ਵਿੱਚ ਪਾਵੋ ਨੂਰਮੀ ਖੇਡਾਂ ਵਿੱਚ 89.30 ਮੀਟਰ ਥਰੋਅ ਕਰਕੇ ਇਹ ਉਪਲਬਧੀ ਹਾਸਲ ਕੀਤੀ
ਪਾਵੋ ਨੂਰਮੀ ਖੇਡਾਂ ਨੂੰ ਫਿਨਲੈਂਡ ਵਿੱਚ ਚੋਟੀ ਦੇ ਟਰੈਕ ਅਤੇ ਫੀਲਡ ਮੁਕਾਬਲਿਆਂ ਚੋਂ ਇੱਕ ਮੰਨਿਆ ਜਾਂਦਾ
ਭਾਰਤ ਦਾ ਨੀਰਜ ਚੋਪੜਾ ਪਾਵੋ ਨੂਰਮੀ ਖੇਡਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਿੱਚ ਕਾਮਯਾਬ ਰਿਹਾ