ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤ ਕੇ ਨੀਰਜ ਚੋਪੜਾ ਨੇ ਇਕ ਵਾਰ ਫਿਰ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਬਣ ਗਏ ਹਨ।