ਪੰਜਾਬੀ ਅਦਾਕਾਰਾ ਨੀਰੂ ਬਾਜਵਾ ਕਾਫ਼ੀ ਸੁਰਖੀਆਂ 'ਚ ਰਹਿੰਦੀ ਹੈ।

ਨੀਰੂ ਰਾਜਸਥਾਨ 'ਚ ਆਪਣੀ ਫਿਲਮ ਲੌਂਗ-ਲਾਚੀ 2 ਦੀ ਸ਼ੂਟਿੰਗ ਕਰ ਰਹੀ ਹੈ।

ਨੀਰੂ ਇਸ ਨਾਲ ਜੁੜੀ ਹਰ ਅਪਡੇਟ ਸੋਸ਼ਲ ਮੀਡੀਆ ਰਾਹੀਂ ਆਪਣੇ ਫ਼ੈਨਜ ਨਾਲ ਸ਼ੇਅਰ ਵੀ ਕਰਦੀ ਹੈ।

ਉਨ੍ਹਾਂ ਨੇ ਆਪਣੀਆਂ ਕੁਝ ਮਨਮੋਹਕ ਤਸਵੀਰਾਂ ਸ਼ੇਅਰ ਕੀਤੀਆਂ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਨੀਰੂ ਬਾਜਵਾ ਨੂੰ ਅੱਜ ਕਿਸੇ ਪਛਾਣ ਦੀ ਲੋੜ ਨਹੀਂ।

ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਵੱਡੀਆਂ ਹਿੱਟ ਫਿਲਮਾਂ ਦਿੱਤੀਆਂ ਹਨ।

ਇਨ੍ਹੀਂ ਦਿਨੀਂ ਉਹ ਰਾਜਸਥਾਨ 'ਚ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕਰ ਰਹੀ ਹੈ।

ਜਿਸ 'ਚ ਉਹ ਪਿੰਕ ਕਲਰ ਦੀ ਬਾਡੀਕੋਨ ਡ੍ਰੈੱਸ 'ਚ ਨਜ਼ਰ ਆ ਰਹੀ ਹੈ।

ਤਸਵੀਰਾਂ ਸ਼ੇਅਰ ਕਰਦੇ ਹੋਏ ਨੀਰੂ ਨੇ ਕੈਪਸ਼ਨ 'ਚ ਦਿਲ ਦਾ ਇਮੋਜੀ ਬਣਾਇਆ ਹੈ।

ਇਸ ਡ੍ਰੈੱਸ 'ਚ ਅਭਿਨੇਤਰੀ ਆਪਣੇ ਪਰਫੈਕਟ ਫਿਗਰ ਦਾ ਜਲਵਾ ਦਿਖਾ ਕੇ ਫ਼ੈਨਜ ਨੂੰ ਮਦਹੋਸ਼ ਬਣਾ ਰਹੀ ਹੈ।