Neha Kakkar Pics: ਬਾਲੀਵੁੱਡ ਦੇ ਨਾਲ-ਨਾਲ ਨੇਹਾ ਕੱਕੜ ਨੇ ਪੰਜਾਬੀ ਸੰਗੀਤ ਜਗਤ ਵਿੱਚ ਵੀ ਆਪਣੀ ਸੁਰੀਲੀ ਆਵਾਜ਼ ਦਾ ਜਾਦੂ ਚਲਾਇਆ ਹੈ। ਉਨ੍ਹਾਂ ਦੀ ਗਾਇਕੀ ਦਾ ਜਲਵਾ ਵਿਦੇਸ਼ ਵਿੱਚ ਵੀ ਵੇਖਣ ਨੂੰ ਮਿਲਦਾ ਹੈ।