ਨੇਹਾ ਮਲਿਕ ਅਦਾਕਾਰੀ ਦੇ ਨਾਲ-ਨਾਲ ਬੋਲਡਨੈੱਸ ਲਈ ਵੀ ਜਾਣੀ ਜਾਂਦੀ ਹੈ ਅਭਿਨੇਤਰੀ ਨੇ ਇੱਕ ਵਾਰ ਫਿਰ ਆਪਣੇ ਹੌਟ ਲੁੱਕ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੱਤੀ ਹੈ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ ਨੇਹਾ ਮਲਿਕ ਦਾ ਇੰਸਟਾਗ੍ਰਾਮ ਉਨ੍ਹਾਂ ਦੀਆਂ ਬੋਲਡ ਅਤੇ ਹੌਟ ਤਸਵੀਰਾਂ ਨਾਲ ਭਰਿਆ ਹੋਇਆ ਹੈ ਅਦਾਕਾਰਾ ਨੇਹਾ ਮਲਿਕ ਨੇ ਹਾਲ ਹੀ 'ਚ ਏਅਰਪੋਰਟ 'ਤੇ ਫੋਟੋਸ਼ੂਟ ਕਰਵਾਇਆ ਹੈ ਇਨ੍ਹਾਂ ਤਸਵੀਰਾਂ 'ਚ ਨੇਹਾ ਮਲਿਕ ਚਿੱਟੇ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ ਅਦਾਕਾਰਾ ਨੇ ਕੈਪਸ਼ਨ 'ਚ ਲਿਖਿਆ- ਸਫਰ ਕਰਨਾ, ਆਪਣੇ ਦੂਜੇ ਘਰ ਚੰਡੀਗੜ੍ਹ ਪੰਜਾਬ ਤੱਕ ਫੋਟੋਸ਼ੂਟ ਦੌਰਾਨ ਉਹ ਆਪਣਾ ਟਿਕਟ ਫਲਾਂਟ ਕਰਦੀ ਨਜ਼ਰ ਆ ਰਹੀ ਹੈ ਸਟਾਈਲਿਸ਼ ਲੁੱਕ ਤੇ ਸਨਗਲਾਸ ਨੇ ਉਸ ਦੀ ਖੂਬਸੂਰਤੀ ਨੂੰ ਹੋਰ ਵੀ ਵਧਾ ਦਿੱਤਾ ਹੈ ਇਨ੍ਹਾਂ ਤਸਵੀਰਾਂ 'ਚ ਵੀ ਉਸ ਦਾ ਕਿਲਰ ਸਟਾਈਲ ਲੋਕਾਂ ਨੂੰ ਦੀਵਾਨਾ ਬਣਾ ਰਿਹਾ ਹੈ