ਨੇਹਾ ਮਲਿਕ ਦਾ ਜ਼ਿਕਰ ਸੁਣ ਕੇ ਕਈਆਂ ਦੇ ਦਿਲ ਧੜਕਣ ਲਗ ਪੈਂਦੇ ਹਨ ਨੇਹਾ ਮਲਿਕ ਇੱਕ ਵਾਰ ਫਿਰ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਰਹੀ ਹੈ ਨੇਹਾ ਮਲਿਕ ਨੇ ਹਾਲ ਹੀ 'ਚ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਉਹ ਬੇਹੱਦ ਸਟਨਿੰਗ ਲੁੱਕ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਸ਼ੇਅਰ ਕੀਤੀ ਤਸਵੀਰ 'ਚ ਅਭਿਨੇਤਰੀ ਨੇ ਪੀਚ ਕਲਰ ਦੀ ਸ਼ਾਰਟ ਡਰੈੱਸ ਪਾਈ ਹੋਈ ਹੈ ਆਪਣੇ ਲੁੱਕ ਨੂੰ ਪੂਰਾ ਕਰਨ ਲਈ ਨੇਹਾ ਨੇ ਵਾਲ ਖੁੱਲ੍ਹੇ ਰੱਖੇ ਤੇ ਗੁਲਾਬੀ ਰੰਗ ਦੀ ਹੀਲਜ਼ ਪਾਈ ਹੋਈ ਹੈ ਨੇਹਾ ਮਲਿਕ ਆਪਣੀਆਂ ਇਨ੍ਹਾਂ ਤਸਵੀਰਾਂ 'ਚ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਤਸਵੀਰਾਂ 'ਤੇ ਅਦਾਕਾਰਾ ਦੇ ਪ੍ਰਸ਼ੰਸਕ ਕਈ ਤਰ੍ਹਾਂ ਦੇ ਕਮੈਂਟ ਕਰਦੇ ਨਜ਼ਰ ਆ ਰਹੇ ਹਨ ਅਦਾਕਾਰਾ ਨੇਹਾ ਮਲਿਕ ਅਕਸਰ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ ਨੇਹਾ ਪ੍ਰਸ਼ੰਸਕਾਂ ਨੂੰ ਆਪਣੀ ਜ਼ਿੰਦਗੀ ਨਾਲ ਜੁੜੀ ਹਰ ਅਪਡੇਟ ਦਿੰਦੀ ਰਹਿੰਦੀ ਹੈ