ਨੇਹਾ ਮਲਿਕ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀ ਹੈ

ਇਨ੍ਹਾਂ ਤਸਵੀਰਾਂ 'ਚ ਉਸ ਨੇ ਐਥਨਿਕ ਆਊਟਫਿਟ ਪਾਇਆ ਹੋਇਆ ਹੈ

ਐਥਨਿਕ ਆਊਟਫਿਟ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ

ਨੇਹਾ ਮਲਿਕ ਨੇ ਪੀਲੇ ਰੰਗ ਦਾ ਸਲਵਾਰ ਸੂਟ ਪਾਇਆ ਹੋਇਆ ਹੈ

ਇਸ ਤੋਂ ਇਲਾਵਾ ਬਲੈਕ ਕਲਰ ਦੀ ਹੀਲਸ ਪਹਿਨੀ ਹੋਈ ਹੈ

ਨੇਹਾ ਨੇ ਇਸ ਪਹਿਰਾਵੇ ਨਾਲ ਨਿਊਡ ਮੇਕਅੱਪ ਕੀਤਾ ਹੈ ਤੇ ਆਪਣੇ ਵਾਲ ਖੁੱਲ੍ਹੇ ਛੱਡੇ ਹਨ

ਨੇਹਾ ਮਲਿਕ ਨੇ ਆਪਣੇ ਨਵੇਂ ਫੋਟੋਸ਼ੂਟ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ

ਭੋਜਪੁਰੀ ਅਦਾਕਾਰਾ ਨੇਹਾ ਮਲਿਕ ਹਮੇਸ਼ਾ ਹੀ ਆਪਣੇ ਲੁੱਕ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ

ਨੇਹਾ ਮਲਿਕ ਨੇ ਬਹੁਤ ਘੱਟ ਸਮੇਂ 'ਚ ਇਸ ਇੰਡਸਟਰੀ 'ਚ ਆਪਣੀ ਪਛਾਣ ਬਣਾ ਲਈ ਹੈ