ਨੇਹਾ ਮਲਿਕ ਹਮੇਸ਼ਾ ਹੀ ਆਪਣੇ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ ਬਟੋਰਦੀ ਹੈ

ਹਾਲ ਹੀ 'ਚ ਨੇਹਾ ਮਲਿਕ ਦੀਆਂ ਲੇਟੈਸਟ ਤਸਵੀਰਾਂ ਨੂੰ ਦੇਖ ਕੇ ਫੈਨਜ਼ ਦੀਵਾਨੇ ਹੋ ਰਹੇ ਹਨ

ਇਨ੍ਹਾਂ ਤਸਵੀਰਾਂ 'ਚ ਨੇਹਾ ਬੇਹੱਦ ਗਲੈਮਰਸ ਅੰਦਾਜ਼ 'ਚ ਫੋਟੋਸ਼ੂਟ ਕਰਵਾਉਂਦੀ ਨਜ਼ਰ ਆ ਰਹੀ ਹੈ

ਨੇਹਾ ਮਲਿਕ ਭੋਜਪੁਰੀ ਇੰਡਸਟਰੀ ਦੀ ਮੰਨੀ-ਪ੍ਰਮੰਨੀ ਅਭਿਨੇਤਰੀਆਂ 'ਚੋਂ ਇੱਕ ਹੈ

ਨੇਹਾ ਨੇ ਇੱਕ ਵਾਰ ਫਿਰ ਆਪਣੇ ਕਾਤਲਾਨਾ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਜ਼ਖਮੀ ਕਰ ਦਿੱਤਾ ਹੈ

ਇਨ੍ਹਾਂ ਤਸਵੀਰਾਂ 'ਚ ਨੇਹਾ ਮੌਸਮ ਦਾ ਆਨੰਦ ਲੈਂਦੇ ਹੋਏ ਹੌਟ ਫੋਟੋਜ਼ ਕਲਿੱਕ ਕਰਵਾ ਰਹੀ ਹੈ

ਨੇਹਾ ਮਲਿਕ ਨੇ ਆਪਣੀਆਂ ਤਾਜ਼ਾ ਤਸਵੀਰਾਂ 'ਚ ਹੈਲਟਰ ਨੇਕ ਗਾਊਨ ਪਾਇਆ ਹੋਇਆ ਹੈ

ਨੇਹਾ ਨੇ ਓਪਨ ਹੇਅਰ, ਨਿਊਡ ਮੇਕਅੱਪ ਤੇ ਕਾਲੇ ਚਸ਼ਮੇ ਪਾ ਕੇ ਆਪਣੇ ਆਊਟਲੁੱਕ ਨੂੰ ਪੂਰਾ ਕੀਤਾ ਹੈ

ਆਪਣੇ ਸਟਾਈਲ ਨੂੰ ਹੋਰ ਵੀ ਪਰਫੈਕਟ ਬਣਾਉਣ ਲਈ ਨੇਹਾ ਨੇ ਹਾਈ ਹੀਲ ਦੇ ਸੈਂਡਲ ਪਹਿਨੇ ਹਨ

ਨੇਹਾ ਆਪਣੀ ਕਰਵੀ ਫਿਗਰ ਨੂੰ ਫਲਾਂਟ ਕਰਦੇ ਹੋਏ ਫੋਟੋਸ਼ੂਟ ਵੀ ਕਰਵਾਇਆ ਹੈ