ਨੇਹਾ ਮਲਿਕ ਆਪਣੇ ਬੋਲਡ ਤੇ ਸ਼ਾਨਦਾਰ ਅੰਦਾਜ਼ ਨਾਲ ਲਾਈਮਲਾਈਟ ਚੁਰਾਉਂਦੀ ਹੈ

ਉਸ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ

ਨੇਹਾ ਨੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਨਾਲ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ

ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ

ਨੇਹਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ

ਉਸ ਨੇ ਬਹੁਤ ਹੀ ਖੂਬਸੂਰਤ ਹਲਕੇ ਹਰੇ ਰੰਗ ਦਾ ਫੁੱਲ ਸਲੀਵ ਬਲਾਊਜ਼ ਪਾਇਆ ਹੋਇਆ ਹੈ

ਇਸ ਦੇ ਨਾਲ ਨੇਹਾ ਮਲਿਕ ਨੇ ਹਰੇ ਰੰਗ ਦੀ ਲੰਬੀ ਸਕਰਟ ਟਾਈਪ ਪਾਈ ਹੋਈ ਹੈ

ਇਨ੍ਹਾਂ ਤਸਵੀਰਾਂ 'ਚ ਨੇਹਾ ਮਲਿਕ ਦਾ ਬੇਹੱਦ ਕਿਲਰ ਫਿਗਰ ਦੇਖਣ ਨੂੰ ਮਿਲ ਰਿਹਾ ਹੈ

ਨੇਹਾ ਨੇ ਆਪਣੇ ਲੁੱਕ ਨੂੰ ਓਪਨ ਹੇਅਰ, ਈਅਰਰਿੰਗਸ ਤੇ ਨਿਊਡ ਮੇਕਅੱਪ ਨਾਲ ਪੂਰਾ ਕੀਤਾ ਹੈ

ਨੇਹਾ ਮਲਿਕ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਲਈ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ