ਨੇਹਾ ਨੇ ਭੋਜਪੁਰੀ ਇੰਡਸਟਰੀ 'ਚ ਐਕਟਿੰਗ ਤੇ ਸਟਾਈਲ ਨਾਲ ਲੋਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ ਪਰ ਅੱਜਕੱਲ੍ਹ ਉਹ ਪੰਜਾਬੀ ਇੰਡਸਟਰੀ 'ਚ ਕਾਫੀ ਐਕਟਿਵ ਨਜ਼ਰ ਆ ਰਹੀ ਹੈ ਅਦਾਕਾਰਾ ਨੇਹਾ ਮਲਿਕ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆਉਂਦੀ ਹੈ ਹਾਲ ਹੀ 'ਚ ਉਸ ਨੇ ਇੱਕ ਇਵੈਂਟ ਦੌਰਾਨ ਕਾਫੀ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ ਨੇਹਾ ਨੇ ਇਹ ਤਸਵੀਰਾਂ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਨੇਹਾ ਨੇ ਬਹੁਤ ਹੀ ਹੌਟ ਸਫੇਦ ਰੰਗ ਦੀ ਡਰੈੱਸ ਪਾਈ ਹੋਈ ਹੈ ਨੇਹਾ ਮਲਿਕ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਹਨ ਤੇ ਨਿਊਡ ਮੇਕਅੱਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਇਸ ਡਰੈੱਸ 'ਚ ਨੇਹਾ ਮਲਿਕ ਦਾ ਹੈਵੀ ਕਲੀਵੇਜ ਵੀ ਦੇਖਿਆ ਜਾ ਸਕਦਾ ਹੈ ਉਸ ਨੇ ਆਪਣੇ ਗਲੇ 'ਚ ਬਹੁਤ ਹੀ ਖੂਬਸੂਰਤ ਪੈਂਡੈਂਟ ਪਾਇਆ ਹੋਇਆ ਹੈ ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਨੇ ਇੱਕ ਬਹੁਤ ਹੀ ਸੁੰਦਰ ਬੈਗ ਵੀ ਕੈਰੀ ਕੀਤਾ ਹੈ