ਨੇਹਾ ਮਲਿਕ ਬੋਲਡ ਤੇ ਸ਼ਾਨਦਾਰ ਅੰਦਾਜ਼ ਨਾਲ ਸੋਸ਼ਲ ਮੀਡੀਆ 'ਤੇ ਲਾਈਮਲਾਈਟ ਚੁਰਾਉਂਦੀ ਹੈ ਉਸ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਕੁਝ ਹੀ ਮਿੰਟਾਂ 'ਚ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ ਨੇਹਾ ਨੇ ਆਪਣੇ ਤਾਜ਼ਾ ਹੌਟ ਫੋਟੋਸ਼ੂਟ ਨਾਲ ਲੋਕਾਂ ਨੂੰ ਆਪਣੀ ਖੂਬਸੂਰਤੀ ਦਾ ਕਾਇਲ ਕੀਤਾ ਹੈ ਉਸ ਨੇ ਆਪਣੀਆਂ ਕੁਝ ਤਸਵੀਰਾਂ ਅਪਲੋਡ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ ਹਾਲ ਹੀ 'ਚ ਨੇਹਾ ਨੇ ਬਲੈਕ ਡਰੈੱਸ 'ਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ ਬਲੈਕ ਡਰੈੱਸ 'ਚ ਅਦਾਕਾਰਾ ਨੇਹਾ ਮਲਿਕ ਦੀ ਖੂਬਸੂਰਤੀ ਦੇਖਣ ਯੋਗ ਹੈ ਯੂਜ਼ਰਸ ਕਮੈਂਟ ਬਾਕਸ 'ਚ ਨੇਹਾ ਮਲਿਕ ਦੀ ਕਾਫੀ ਤਾਰੀਫ ਕਰ ਰਹੇ ਹਨ ਨੇਹਾ ਆਪਣੀ ਮਨਮੋਹਕ ਮੁਸਕਰਾਹਟ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਹੀ ਹੈ ਅਦਾਕਾਰਾ ਦਾ ਗਲੈਮਰਸ ਅੰਦਾਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ