ਨੇਹਾ ਮਲਿਕ ਇਨ੍ਹੀਂ ਦਿਨੀਂ ਆਪਣੇ ਬੋਲਡ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹੈ

ਹਾਲ ਹੀ 'ਚ ਨੇਹਾ ਨੇ ਆਪਣੇ ਲੇਟੈਸਟ ਕਿਲਰ ਅੰਦਾਜ਼ 'ਚ ਹੌਟ ਫੋਟੋਜ਼ ਕਲਿੱਕ ਕਰਵਾਇਆਂ ਹਨ

ਨੇਹਾ ਮਲਿਕ ਇਨ੍ਹੀਂ ਦਿਨੀਂ ਪੂਰੇ ਦੇਸ਼ 'ਚ ਆਪਣੀ ਹੌਟਨੈੱਸ ਦਾ ਜਾਦੂ ਬਿਖੇਰ ਰਹੀ ਹੈ

ਨੇਹਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ

ਅਦਾਕਾਰਾ ਨੇ ਬਲੈਕ ਤੇ ਰੈੱਡ ਸ਼ੇਡ 'ਚ ਜਾਲੀਦਾਰ ਡਰੈੱਸ ਪਾਈ ਹੋਈ ਹੈ

ਜਿਸ 'ਚ ਉਹ ਕਾਫੀ ਬੋਲਡ ਨਜ਼ਰ ਆ ਰਹੀ ਹੈ

ਇਸ ਡੀਪਨੇਕ ਡਰੈੱਸ 'ਚ ਅਭਿਨੇਤਰੀ ਕੈਮਰੇ ਦੇ ਸਾਹਮਣੇ ਆਪਣਾ ਕਲੀਵੇਜ ਫਲਾਂਟ ਕਰਦੀ ਨਜ਼ਰ ਆ ਰਹੀ ਹੈ

ਅਦਾਕਾਰਾ ਨੇ ਇੱਕ ਵਾਰ ਫਿਰ ਕਿਲਰ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਹੈ

ਉਸ ਦੀ ਖੂਬਸੂਰਤ ਲੁੱਕ ਦੇਖ ਕੇ ਪ੍ਰਸ਼ੰਸਕਾਂ ਦੇ ਸਾਹ ਰੁਕ ਜਾਂਦੇ ਹਨ

ਪ੍ਰਸ਼ੰਸਕ ਉਸ ਦੀਆਂ ਤਸਵੀਰਾਂ ਨੂੰ ਬਹੁਤ ਪਸੰਦ ਕਰਦੇ ਹਨ ਅਤੇ ਟਿੱਪਣੀਆਂ ਕਰ ਰਹੇ ਹਨ