ਨੇਹਾ ਹਮੇਸ਼ਾ ਹੀ ਆਪਣੇ ਬੋਲਡ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਲਾਈਮਲਾਈਟ 'ਚ ਰਹਿੰਦੀ ਹੈ

ਪ੍ਰਸ਼ੰਸਕ ਨੇਹਾ ਮਲਿਕ ਦੀਆਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕਮੈਂਟ ਕਰਦੇ ਹਨ

ਹਾਲ ਹੀ 'ਚ ਨੇਹਾ ਮਲਿਕ ਦੀਆਂ ਤਾਜ਼ਾ ਤਸਵੀਰਾਂ ਨੇ ਇੰਟਰਨੈੱਟ 'ਤੇ ਸਨਸਨੀ ਮਚਾ ਦਿੱਤੀ ਹੈ

ਇਨ੍ਹਾਂ ਤਸਵੀਰਾਂ 'ਚ ਨੇਹਾ ਮਲਿਕ ਦਾ ਹੌਟ ਲੁੱਕ ਦੇਖ ਫੈਨਜ਼ ਹੈਰਾਨ ਹਨ

ਨੇਹਾ ਮਲਿਕ ਹਮੇਸ਼ਾ ਹੀ ਆਪਣੇ ਬੋਲਡ ਤੇ ਹੌਟ ਅੰਦਾਜ਼ ਨਾਲ ਇੰਟਰਨੈੱਟ 'ਤੇ ਧਮਾਲ ਮਚਾ ਦਿੰਦੀ ਹੈ

ਹਾਲ ਹੀ 'ਚ ਨੇਹਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੌਰਾਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਪ੍ਰਿੰਟਿਡ ਬਿਕਨੀ ਪਾਈ ਹੋਈ ਹੈ

ਅਭਿਨੇਤਰੀ ਬਹੁਤ ਹੀ ਸਿਜ਼ਲਿੰਗ ਅੰਦਾਜ਼ 'ਚ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਨੇਹਾ ਦੀਆਂ ਤਸਵੀਰਾਂ ਸ਼ੇਅਰ ਹੁੰਦੇ ਹੀ ਪ੍ਰਸ਼ੰਸਕਾਂ 'ਚ ਟ੍ਰੈਂਡ ਕਰਨ ਲੱਗ ਜਾਂਦੀਆਂ ਹਨ

ਦੱਸ ਦੇਈਏ ਕਿ ਉਸ ਦੇ ਇੰਸਟਾਗ੍ਰਾਮ 'ਤੇ ਫੈਨ ਫਾਲੋਇੰਗ ਲਿਸਟ ਵੀ ਕਾਫੀ ਜ਼ਬਰਦਸਤ ਹੈ