ਨੇਹਾ ਮਲਿਕ ਇਨ੍ਹੀਂ ਦਿਨੀਂ ਆਪਣੇ ਬੋਲਡ ਫੋਟੋਸ਼ੂਟ ਕਾਰਨ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ

ਨੇਹਾ ਇੱਕ ਵਾਰ ਫਿਰ ਆਪਣਾ ਬੋਲਡ ਫੋਟੋਸ਼ੂਟ ਸ਼ੇਅਰ ਕਰਕੇ ਸਨਸਨੀ ਮਚਾ ਦਿੱਤੀ ਹੈ

ਨੇਹਾ ਹਮੇਸ਼ਾ ਹੀ ਆਪਣੇ ਬੋਲਡ ਲੁੱਕ ਕਾਰਨ ਸੋਸ਼ਲ ਮੀਡੀਆ 'ਤੇ ਸੁਰਖੀਆਂ 'ਚ ਰਹਿੰਦੀ ਹੈ

ਨੇਹਾ ਮਲਿਕ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਉਹ ਹਰ ਰੋਜ਼ ਆਪਣੇ ਪ੍ਰਸ਼ੰਸਕਾਂ ਨਾਲ ਇੱਕ ਤੋਂ ਵੱਧ ਕੇ ਇੱਕ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ

ਨੇਹਾ ਥਾਈ ਹਾਈ ਸਲਿਟ ਵਾਲੀ ਡੀਪ ਨੇਕ ਡਰੈੱਸ ਪਹਿਨ ਕੇ ਤਬਾਹੀ ਮਚਾਉਂਦੀ ਨਜ਼ਰ ਆ ਰਹੀ ਹੈ

ਨੇਹਾ ਮਲਿਕ ਨੇ ਖੁੱਲ੍ਹੇ ਵਾਲ ਤੇ ਮੇਕਅੱਪ ਤੋਂ ਬਿਨਾਂ ਆਪਣੇ ਇਸ ਆਊਟਲੁੱਕ ਨੂੰ ਪੂਰਾ ਕੀਤਾ ਹੈ

ਪ੍ਰਸ਼ੰਸਕ ਹਮੇਸ਼ਾ ਉਸ ਦੀਆਂ ਤਸਵੀਰਾਂ 'ਤੇ ਆਪਣਾ ਦਿਲ ਹਾਰ ਬੈਠਦੇ ਹਨ

ਹਾਲਾਂਕਿ ਇਨ੍ਹਾਂ ਤਸਵੀਰਾਂ 'ਤੇ ਵੀ ਪ੍ਰਸ਼ੰਸਕ ਉਨ੍ਹਾਂ ਦੀ ਖੂਬ ਤਾਰੀਫ ਕਰ ਰਹੇ ਹਨ

ਇੰਸਟਾਗ੍ਰਾਮ 'ਤੇ ਅਦਾਕਾਰਾ ਨੇਹਾ ਮਲਿਕ ਦੀ ਫੈਨ ਫਾਲੋਇੰਗ ਲਿਸਟ ਵੀ ਕਾਫੀ ਜ਼ਬਰਦਸਤ ਹੈ