ਨੇਹਾ ਇਨ੍ਹੀਂ ਦਿਨੀਂ ਆਪਣੀਆਂ ਤਾਜ਼ਾ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀ ਹੈ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦੇ ਰਵਾਇਤੀ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ ਨੇਹਾ ਨੇ ਲੇਟੈਸਟ ਬ੍ਰਾਈਡਲ ਲੁੱਕ 'ਚ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ ਹੈ ਇਨ੍ਹਾਂ ਤਸਵੀਰਾਂ 'ਚ ਉਸ ਦੇ ਖੂਬਸੂਰਤ ਅੰਦਾਜ਼ ਤੇ ਕਿਲਰ ਹੁਸਨ ਨੂੰ ਦੇਖ ਕੇ ਲੋਕਾਂ ਦੇ ਹੋਸ਼ ਉੱਡ ਗਏ ਹਨ ਨੇਹਾ ਮਲਿਕ ਨੇ ਇਨ੍ਹਾਂ ਤਸਵੀਰਾਂ 'ਚ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ ਨੇਹਾ ਨੇ ਹਲਕਾ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣਾ ਆਊਟਲੁੱਕ ਨੂੰ ਪੂਰਾ ਕੀਤਾ ਹੈ ਕੰਨਾਂ 'ਚ ਝੁਮਕੇ, ਸਿਰ 'ਤੇ ਮੰਗਟਿਕਾ, ਗਲੇ 'ਚ ਹਾਰ ਨੇ ਨੇਹਾ ਦੇ ਲੁੱਕ ਨੂੰ ਚਾਰ ਚੰਨ ਲਗਾ ਦਿੱਤੇ ਨੇਹਾ ਮਲਿਕ ਅਕਸਰ ਸੋਸ਼ਲ ਮੀਡੀਆ 'ਤੇ ਆਪਣਾ ਚਾਰਮ ਫੈਲਾ ਕੇ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ ਅਦਾਕਾਰਾ ਕੈਮਰੇ ਦੇ ਸਾਹਮਣੇ ਇੱਕ ਤੋਂ ਵਧ ਕੇ ਇੱਕ ਪੋਜ਼ ਦਿੰਦੇ ਹੋਏ ਬੇਹੱਦ ਸੈਕਸੀ ਪੋਜ਼ ਦੇ ਰਹੀ ਹੈ ਨੇਹਾ ਮਲਿਕ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਹੁੰਦੇ ਹੀ ਮਿੰਟਾਂ ਵਿੱਚ ਵਾਇਰਲ ਹੋ ਜਾਂਦੀ ਹੈ