ਨੇਹਾ ਬੋਲਡ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਦਿਲ ਆਪਣੇ ਵੱਲ ਖਿੱਚਦੀ ਰਹਿੰਦੀ ਹੈ

ਹਾਲ ਹੀ 'ਚ ਅਦਾਕਾਰਾ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ

ਅਦਾਕਾਰਾ ਆਪਣੇ ਫੈਸ਼ਨ ਸੈਂਸ ਅਤੇ ਗਲੈਮਰਸ ਸਟਾਈਲ ਕਾਰਨ ਹਮੇਸ਼ਾ ਚਰਚਾ 'ਚ ਰਹਿੰਦੀ ਹੈ

ਨੇਹਾ ਨੇ ਆਪਣੀਆਂ ਤਾਜ਼ਾ ਤਸਵੀਰਾਂ 'ਚ ਮਲਟੀਕਲਰਡ ਸੀਕਵੈਂਸ ਵਰਕ ਜੰਪਸੂਟ ਪਾਇਆ ਹੋਇਆ ਹੈ

ਪ੍ਰਸ਼ੰਸਕਾਂ ਨੂੰ ਅਦਾਕਾਰਾ ਦਾ ਇਹ ਲੁੱਕ ਕਾਫੀ ਸ਼ਾਨਦਾਰ ਲੱਗ ਰਿਹਾ ਹੈ

ਪ੍ਰਸ਼ੰਸਕ ਵੀ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ

ਨੇਹਾ ਕੈਮਰੇ ਦੇ ਸਾਹਮਣੇ ਬੈਠ ਕੇ ਬੇਹੱਦ ਸਿਜ਼ਲਿੰਗ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ

ਲੋਕ ਨੇਹਾ ਮਲਿਕ ਦੀਆਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕਮੈਂਟ ਕਰ ਰਹੇ ਹਨ

ਅਦਾਕਾਰਾ ਨੇਹਾ ਮਲਿਕ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਅਦਾਕਾਰਾ ਦੀ ਇੰਸਟਾਗ੍ਰਾਮ 'ਤੇ ਫੈਨ ਫਾਲੋਇੰਗ ਲਿਸਟ ਵੀ ਕਾਫੀ ਮਜ਼ਬੂਤ ਹੈ