ਨੇਹਾ ਮਲਿਕ ਸੋਸ਼ਲ ਮੀਡੀਆ 'ਤੇ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ

ਨੇਹਾ ਆਪਣੇ ਡਰੈਸਿੰਗ ਸੈਂਸ ਦੀਆਂ ਤਸਵੀਰਾਂ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ

ਹਾਲ ਹੀ 'ਚ ਅਦਾਕਾਰਾ ਦੀਆਂ ਤਾਜ਼ਾ ਤਸਵੀਰਾਂ ਇੰਸਟਾਗ੍ਰਾਮ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ

ਇਨ੍ਹਾਂ ਤਸਵੀਰਾਂ 'ਚ ਨੇਹਾ ਮਲਿਕ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ

ਨੇਹਾ ਨੇ ਤਾਜ਼ਾ ਬੋਲਡ ਫੋਟੋਸ਼ੂਟ ਨਾਲ ਇੱਕ ਵਾਰ ਫਿਰ ਇੰਟਰਨੈਟ ਦਾ ਤਾਪਮਾਨ ਵਧਾ ਦਿੱਤਾ ਹੈ

ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦੀ ਹੌਟਨੈੱਸ ਦੇਖ ਕੇ ਪ੍ਰਸ਼ੰਸਕ ਬੇਕਾਬੂ ਹੋ ਰਹੇ ਹਨ

ਨੇਹਾ ਨੇ ਬ੍ਰਾਊਨ ਕਲਰ ਦੀ ਲੈਦਰ ਸਟਾਈਲ 'ਚ ਡੀਪਨੇਕ ਸ਼ਾਰਟ ਡਰੈੱਸ ਪਾਈ ਹੋਈ ਹੈ

ਇਸ ਆਊਟਫਿਟ 'ਚ ਅਭਿਨੇਤਰੀ ਬੇਹੱਦ ਸਟਨਿੰਗ ਲੁੱਕ 'ਚ ਬੋਲਡ ਪੋਜ਼ ਦੇ ਰਹੀ ਹੈ

ਨੇਹਾ ਡੀਪ ਨੇਕ ਡਰੈੱਸ 'ਚ ਆਪਣੇ ਕਲੀਵੇਜ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ

ਨੇਹਾ ਮਲਿਕ ਆਪਣੇ ਆਊਟਫਿਟਸ ਨੂੰ ਲੈ ਕੇ ਨਵੇਂ-ਨਵੇਂ ਐਕਸਪੈਰੀਮੈਂਟ ਕਰਦੀ ਰਹਿੰਦੀ ਹੈ