ਨੇਹਾ ਹਰ ਰੋਜ਼ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ

ਹਾਲ ਹੀ 'ਚ ਨੇਹਾ ਨੇ ਏਅਰਪੋਰਟ ਲੁੱਕ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ

ਨੇਹਾ ਕਦੇ ਬਿਕਨੀ, ਕਦੇ ਇੰਡੀਅਨ ਤੇ ਕਦੇ ਵੈਸਟਰਨ ਲੁੱਕ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ

ਨੇਹਾ ਦੀਆਂ ਇਨ੍ਹਾਂ ਤਸਵੀਰਾਂ 'ਚ ਉਸ ਨੇ ਵਨ ਸਾਈਡ ਸ਼ੋਲਡਰ ਪਿੰਕ ਕਲਰ ਦੀ ਡਰੈੱਸ ਪਾਈ ਹੋਈ ਹੈ

ਨੇਹਾ ਨੇ ਖੁੱਲ੍ਹੇ ਵਾਲ ਅਤੇ ਘੱਟੋ-ਘੱਟ ਮੇਕਅੱਪ ਕਰ ਕੇ ਆਪਣੇ ਆਊਟਲੁੱਕ ਨੂੰ ਪੂਰਾ ਕੀਤਾ ਹੈ

ਅਦਾਕਾਰਾ ਦੇ ਇਸ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ

ਨੇਹਾ ਮਲਿਕ ਆਪਣੀ ਹੌਟਨੈੱਸ ਨਾਲ ਇੰਟਰਨੈੱਟ 'ਤੇ ਸਨਸਨੀ ਮਚਾਉਂਦੀ ਰਹਿੰਦੀ ਹੈ

ਉਸਦਾ ਹਰ ਲੁੱਕ ਪ੍ਰਸ਼ੰਸਕਾਂ ਵਿੱਚ ਤੇਜ਼ੀ ਨਾਲ ਟ੍ਰੈਂਡ ਕਰਨਾ ਸ਼ੁਰੂ ਕਰ ਦਿੰਦਾ ਹੈ

ਨੇਹਾ ਮਲਿਕ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ

ਇੰਸਟਾਗ੍ਰਾਮ 'ਤੇ ਅਦਾਕਾਰਾ ਦੀ ਫੈਨ ਫਾਲੋਇੰਗ ਲਿਸਟ ਕਾਫੀ ਮਜ਼ਬੂਤ ਹੈ