ਨੇਹਾ ਮਲਿਕ ਬੋਲਡਨੈੱਸ ਤੇ ਗਲੈਮਰਸ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਹੈ ਹਾਲ ਹੀ 'ਚ ਨੇਹਾ ਨੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਨਾਲ ਪ੍ਰਸ਼ੰਸਕਾਂ ਨੂੰ ਖੁਸ਼ ਕਰ ਦਿੱਤਾ ਹੈ ਅਭਿਨੇਤਰੀ ਨੇਹਾ ਮਲਿਕ ਆਪਣੀ ਡਰੈਸਿੰਗ ਸੈਂਸ ਕਾਰਨ ਹਮੇਸ਼ਾ ਪ੍ਰਸ਼ੰਸਕਾਂ ਦੀ ਪਸੰਦ ਬਣੀ ਰਹਿੰਦੀ ਹੈ ਉਸ ਦਾ ਹਰ ਲੁੱਕ ਪੋਸਟ ਹੁੰਦੇ ਹੀ ਸੋਸ਼ਲ ਮੀਡੀਆ 'ਤੇ ਤਬਾਹੀ ਮਚਾਉਣਾ ਸ਼ੁਰੂ ਕਰ ਦਿੰਦਾ ਹੈ ਅਦਾਕਾਰਾ ਨੇ ਲੇਟੈਸਟ ਗਲੈਮਰਸ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ ਇਨ੍ਹਾਂ ਤਸਵੀਰਾਂ 'ਚ ਨੇਹਾ ਦੇ ਖੂਬਸੂਰਤ ਤੇ ਕਿਲਰ ਅਵਤਾਰ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਨੇਹਾ ਮਲਿਕ ਨੇ ਫੋਟੋਸ਼ੂਟ ਦੌਰਾਨ ਚਿੱਟੇ ਰੰਗ ਦਾ ਰਿਵੀਲਿੰਗ ਕ੍ਰੌਪ ਟਾਪ ਤੇ ਪੈਂਟ ਪਹਿਨੀ ਹੋਈ ਹੈ ਅਭਿਨੇਤਰੀ ਨੇ ਹਾਈ ਹੀਲ, ਈਅਰਰਿੰਗਸ ਤੇ ਵਾਲਾਂ ਨੂੰ ਖੁੱਲ੍ਹਾ ਛੱਡ ਕੇ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ ਇਨ੍ਹਾਂ ਤਸਵੀਰਾਂ 'ਚ ਨੇਹਾ ਕਰਵੀ ਫਿਗਰ ਨੂੰ ਫਲਾਂਟ ਕਰਦੀ ਤੇ ਕਿਲਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਭਿਨੇਤਰੀ ਨੇਹਾ ਮਲਿਕ ਦੀ ਇੰਸਟਾਗ੍ਰਾਮ 'ਤੇ ਫੈਨ ਫਾਲੋਇੰਗ ਲਿਸਟ ਕਾਫੀ ਮਜ਼ਬੂਤ ਹੈ