ਸਿਹਤਮੰਦ ਰਹਿਣ ਅਤੇ ਬਿਮਾਰੀਆਂ ਤੋਂ ਬਚਣ ਲਈ ਸਬਜ਼ੀਆਂ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਕਿਉਂਕਿ ਤੁਹਾਡੇ ਸਰੀਰ ਨੂੰ ਸਬਜ਼ੀਆਂ ਤੋਂ ਪੂਰਾ ਪੋਸ਼ਣ ਮਿਲ ਸਕਦਾ ਹੈ।