ਪਿਆਜ਼ ਭਾਰਤੀ ਪਕਵਾਨਾਂ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਮਸਾਲਿਆਂ ਦੇ ਨਾਲ-ਨਾਲ ਇਸ ਦੀ ਵਰਤੋਂ ਸਲਾਦ 'ਚ ਵੀ ਭੋਜਨ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ।